ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਬਕਾਰੀ ਨੀਤੀ ਮਾਮਲਾ: ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ 13 ਸਤੰਬਰ ਨੂੰ

12:44 PM Sep 12, 2024 IST
ਨਵੀਂ ਦਿੱਲੀ, 12 ਸਤੰਬਰ
ਸੁਪਰੀਮ ਕੋਰਟ ਵੱਲੋਂ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਅਤੇ ਆਬਕਾਰੀ ਨੀਤੀ ਘੁਟਾਲੇ ’ਚ ਸੀਬੀਆਈ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ 13 ਸਤੰਬਰ ਨੂੰ ਫੈ਼ਸਲਾ ਆਵੇਗਾ। ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਗਈ 13 ਸਤੰਬਰ ਦੀ ਸੂਚੀ ਦੇ ਅਨੁਸਾਰ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਫੈ਼ਸਲਾ ਸੁਣਾਉਣਾ ਹੈ। -ਪੀਟੀਆਈ
Advertisement
Advertisement