ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਬਕਾਰੀ ਨੀਤੀ: ਹਾਈ ਕੋਰਟ ਨੇ ਸੰਜੈ ਸਿੰਘ ਦੀ ਜ਼ਮਾਨਤ ਅਰਜ਼ੀ ’ਤੇ ਆਦੇਸ਼ ਸੁਰੱਖਿਅਤ ਰੱਖਿਆ

08:00 PM Jan 31, 2024 IST

ਨਵੀਂ ਦਿੱਲੀ, 31 ਜਨਵਰੀ
ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘੁਟਾਲਾ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫ਼ਤਾਰ ‘ਆਪ’ ਸੰਸਦ ਮੈਂਬਰ ਸੰਜੈ ਸਿੰਘ ਦੀ ਜ਼ਮਾਨਤ ਅਰਜ਼ੀ ’ਤੇ ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਸੰਜੈ ਸਿੰਘ ਅਤੇ ਈਡੀ ਦੀਆਂ ਦਲੀਲਾਂ ਸੁਣੀਆਂ। ਸੰਜੈ ਸਿੰਘ ਨੇ ਇਸ ਆਧਾਰ ’ਤੇ ਜ਼ਮਾਨਤ ਮੰਗੀ ਕਿ ਉਹ ਪਿਛਲੇ ਤਿੰਨ ਮਹੀਨਿਆਂ ਤੋਂ ਹਿਰਾਸਤ ਵਿੱਚ ਹੈ ਅਤੇ ਇਸ ਅਪਰਾਧ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਦੱਸੀ ਗਈ। -ਪੀਟੀਆਈ

Advertisement

Advertisement
Advertisement