ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਬਕਾਰੀ ਨੀਤੀ: ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਸ਼ੁੱਕਰਵਾਰ ਨੂੰ ਸੁਣਾਏਗੀ ਸੁਪਰੀਮ ਕੋਰਟ

09:42 PM Aug 08, 2024 IST

ਨਵੀਂ ਦਿੱਲੀ, 8 ਅਗਸਤ
ਸੁਪਰੀਮ ਕੋਰਟ ਭਲਕੇ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ ਜ਼ਮਾਨਤ ਦੀ ਮੰਗ ਕਰਨ ਵਾਲੀਆਂ ਅਰਜ਼ੀਆਂ ’ਤੇ ਫ਼ੈਸਲਾ ਸੁਣਾਏਗੀ। ਸਿਖਰਲੀ ਅਦਾਲਤ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਸੂਚੀ ਮੁਤਾਬਕ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਵੱਲੋਂ ਸਿਸੋਦੀਆ ਦੀਆਂ ਅਰਜ਼ੀਆਂ ’ਤੇ ਭਲਕੇ ਫ਼ੈਸਲਾ ਸੁਣਾਇਆ ਜਾਵੇਗਾ। ਅਦਾਲਤ ਨੇ 6 ਅਗਸਤ ਨੂੰ ਇਹ ਫ਼ੈਸਲਾ ਰਾਖਵਾਂ ਰੱਖ ਲਿਆ ਸੀ।  -ਪੀਟੀਆਈ

Advertisement

Advertisement
Advertisement