ਨਵੀਂ ਦਿੱਲੀ, 8 ਅਗਸਤਦਿੱਲੀ ਦੀ ਇਕ ਅਦਾਲਤ ਨੇ ਸੀਬੀਆਈ ਵੱਲੋਂ ਦਰਜ ਆਬਕਾਰੀ ਘੁਟਾਲੇ ਦੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਅਗਸਤ ਤੱਕ ਵਧਾ ਦਿੱਤੀ ਹੈ। -ਪੀਟੀਆਈ