ਐਗਜ਼ਿਟ ਪੋਲ: ਛੱਤੀਸਗੜ੍ਹ ਅਤੇ ਤਿਲੰਗਾਨਾ ’ਚ ਕਾਂਗਰਸ ਅੱਗੇ
10:34 PM Nov 30, 2023 IST
Advertisement
ਨਵੀਂ ਦਿੱਲੀ, 30 ਨਵੰਬਰ
Advertisement
ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਬਾਅਦ ਆਏ ਜ਼ਿਆਦਾਤਰ ਚੋਣ ਸਰਵੇਖਣਾਂ (ਐਗਜ਼ਿਟ ਪੋਲ) ’ਚ ਛੱਤੀਸਗੜ੍ਹ ਅਤੇ ਤਿਲੰਗਾਨਾ ’ਚ ਕਾਂਗਰਸ ਨੂੰ ਅੱਗੇ ਦਿਖਾਇਆ ਗਿਆ ਹੈ ਜਦਕਿ ਭਾਜਪਾ ਦੇ ਰਾਜਸਥਾਨ ਅਤੇ ਮੱਧ ਪ੍ਰਦੇਸ਼ ’ਚ ਅੱਗੇ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਚੋਣ ਸਰਵੇਖਣਾਂ ਮੁਤਾਬਕ ਮਿਜ਼ੋਰਮ ’ਚ ਜ਼ੋਰਾਮ ਪੀਪਲਜ਼ ਮੂਵਮੈਂਟ ਦਾ ਮਿਜ਼ੋ ਨੈਸ਼ਨਲ ਫਰੰਟ ਨਾਲ ਫਸਵਾਂ ਮੁਕਾਬਲਾ ਹੈ ਜਦਕਿ ਕਾਂਗਰਸ ਅਤੇ ਭਾਜਪਾ ਦੇ ਪਿੱਛੇ ਰਹਿਣ ਦੀ ਸੰਭਾਵਨਾ ਹੈ।
Advertisement
Advertisement