ਐਗਜ਼ਿਟ ਪੋਲ: ਛੱਤੀਸਗੜ੍ਹ ਅਤੇ ਤਿਲੰਗਾਨਾ ’ਚ ਕਾਂਗਰਸ ਅੱਗੇ
10:34 PM Nov 30, 2023 IST
ਨਵੀਂ ਦਿੱਲੀ, 30 ਨਵੰਬਰ
Advertisement
ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਬਾਅਦ ਆਏ ਜ਼ਿਆਦਾਤਰ ਚੋਣ ਸਰਵੇਖਣਾਂ (ਐਗਜ਼ਿਟ ਪੋਲ) ’ਚ ਛੱਤੀਸਗੜ੍ਹ ਅਤੇ ਤਿਲੰਗਾਨਾ ’ਚ ਕਾਂਗਰਸ ਨੂੰ ਅੱਗੇ ਦਿਖਾਇਆ ਗਿਆ ਹੈ ਜਦਕਿ ਭਾਜਪਾ ਦੇ ਰਾਜਸਥਾਨ ਅਤੇ ਮੱਧ ਪ੍ਰਦੇਸ਼ ’ਚ ਅੱਗੇ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਚੋਣ ਸਰਵੇਖਣਾਂ ਮੁਤਾਬਕ ਮਿਜ਼ੋਰਮ ’ਚ ਜ਼ੋਰਾਮ ਪੀਪਲ

Advertisement
Advertisement