For the best experience, open
https://m.punjabitribuneonline.com
on your mobile browser.
Advertisement

ਬਰਨਾਲਾ ਨੇੜੇ ਏਅਰ ਫੋਰਸ ਸਟੇਸ਼ਨ ’ਚ ਧਮਾਕੇ ਦੀ ਆਵਾਜ਼

09:36 AM May 10, 2025 IST
ਬਰਨਾਲਾ ਨੇੜੇ ਏਅਰ ਫੋਰਸ ਸਟੇਸ਼ਨ ’ਚ ਧਮਾਕੇ ਦੀ ਆਵਾਜ਼
Advertisement

ਰਵਿੰਦਰ ਰਵੀ
ਬਰਨਾਲਾ, 10 ਮਈ

Advertisement

ਬਰਨਾਲਾ ਵਿਚ ਅੱਜ ਸਵੇਰੇ 8 ਵਜੇ ਦੇ ਕਰੀਬ ਸ਼ਹਿਰ ਵਾਸੀਆਂ ਨੂੰ ਬਹੁਤ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ।

Advertisement
Advertisement

ਇਹ ਧਮਾਕਾ ਬਰਨਾਲਾ ਨੇੜਲੇ ਏਅਰ ਫੋਰਸ ਸਟੇਸ਼ਨ ਵਿੱਚ ਹੋਇਆ ਲੱਗਦਾ ਹੈ।

ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦੀਆਂ ਐਮਬੂਲੈਂਸਾਂ ਨੂੰ ਤੁਰੰਤ ਪਹੁੰਚਣ ਦਾ ਹੁਕਮ ਜਾਰੀ ਕੀਤਾ ਗਿਆ ਹੈ।

ਲੋਕ ਸੰਪਰਕ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਥਿਤੀ ਕੰਟਰੋਲ ਵਿਚ ਹੈ।

ਪ੍ਰਸ਼ਾਸਨ ਮੁਤਾਬਕ ਏਅਰ ਫੋਰਸ ਸਟੇਸ਼ਨ ਵਿਚ ਮੌਕ ਡਰਿੱਲ ਹੋਈ ਸੀ। ਇਸ ਲਈ ਕਿਸੇ ਤਰ੍ਹਾਂ ਦੀ ਘਬਰਾਉਣ ਦੀ ਲੋੜ ਨਹੀਂ ਹੈ।

Advertisement
Author Image

Advertisement