For the best experience, open
https://m.punjabitribuneonline.com
on your mobile browser.
Advertisement

ਰਿਆਸੀ ਵਿੱਚ ਅਤਿਵਾਦੀ ਟਿਕਾਣੇ ਦਾ ਪਰਦਾਫਾਸ਼

08:01 AM Apr 14, 2024 IST
ਰਿਆਸੀ ਵਿੱਚ ਅਤਿਵਾਦੀ ਟਿਕਾਣੇ ਦਾ ਪਰਦਾਫਾਸ਼
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਜੰਮੂ: ਸੁਰੱਖਿਆ ਬਲਾਂ ਨੇ ਅੱਜ ਇੱਥੇ ਇੱਕ ਅਤਿਵਾਦੀ ਟਿਕਾਣੇ ਦਾ ਪਰਦਾਫਾਸ਼ ਕਰਦਿਆਂ ਹਥਿਆਰ ਅਤੇ ਹੋਰ ਅਸਲਾ ਬਰਾਮਦ ਕੀਤਾ ਹੈ। ਪੁਲੀਸ ਦੇ ਤਰਜਮਾਨ ਨੇ ਦੱਸਿਆ ਕਿ ਰਿਆਸੀ ਦੇ ਮਹੌਰ ਸਬ-ਡਿਵੀਜ਼ਨ ਦੇ ਲਾਂਚਾ ਖੇਤਰ ਵਿੱਚ ਜੰਮੂ ਕਸ਼ਮੀਰ ਪੁਲੀਸ ਅਤੇ ਰਾਸ਼ਟਰੀ ਰਾਈਫਲਜ਼ ਦੀ ਸਾਂਝੀ ਮੁਹਿੰਮ ਤਹਿਤ ਇਹ ਕਾਰਵਾਈ ਕੀਤੀ ਗਈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਟੀਮ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਉਨ੍ਹਾਂ ਨੂੰ ਟਿਫਨ ਬਾਕਸ ਵਿੱਚ ਫਿੱਟ ਕੀਤਾ ਇੱਕ ਆਈਈਡੀ ਅਤੇ ਦੋ ਪਿਸਤੌਲ ਬਰਾਮਦ ਹੋਏ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×