ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਮਜੀਤ ਸਿੰਘ ਖਾਲਸਾ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

07:56 AM Aug 12, 2024 IST

ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਅਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੋਹਰੀ ਆਗੂ ਪਰਮਜੀਤ ਸਿੰਘ ਖ਼ਾਲਸਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਿਦਆਂ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿਚ ਨਿਵਾਸ ਬਖਸ਼ਣ। -ਟਨਸ

Advertisement

Advertisement