ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦੇਸ਼ ਮੰਤਰੀ ਜੈਸ਼ੰਕਰ ਅੱਜ ਹੋਣਗੇ ਕਤਰ ਰਵਾਨਾ

07:46 AM Jun 30, 2024 IST

ਨਵੀਂ ਦਿੱਲੀ, 29 ਜੂਨ
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਐਤਵਾਰ ਨੂੰ ਕਤਰ ਦੀ ਯਾਤਰਾ ’ਤੇ ਜਾਣਗੇ ਅਤੇ ਪ੍ਰਧਾਨ ਮੰਤਰੀ ਮੁਹੰਮਦ ਬਿਨ ਅਬਦੁਲ ਰਹਿਮਾਨ ਬਿਨ ਜਸੀਮ ਅਲ ਥਾਨੀ ਨਾਲ ਗੱਲਬਾਤ ਕਰਨਗੇ। ਗੱਲਬਾਤ ਦੌਰਾਨ ਵਪਾਰ, ਨਿਵੇਸ਼ ਅਤੇ ਊਰਜਾ ਦੇ ਖੇਤਰਾਂ ਵਿੱਚ ਦੁਵੱਲਾ ਸਹਿਯੋਗ ਵਧਾਉਣ ਦੇ ਤਰੀਕਿਆਂ ’ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਜੈਸ਼ੰਕਰ ਦੀ ਇਹ ਯਾਤਰਾ ਕਤਰ ਵੱਲੋਂ ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਰਿਹਾਅ ਕੀਤੇ ਜਾਣ ਤੋਂ ਕਰੀਬ ਚਾਰ ਮਹੀਨੇ ਬਾਅਦ ਹੋਵੇਗੀ। ਭਾਰਤੀ ਜਲ ਸੈਨਾ ਦੇ ਇਨ੍ਹਾਂ ਸਾਬਕਾ ਮੁਲਾਜ਼ਮਾਂ ਨੂੰ ਅਗਸਤ 2022 ਵਿੱਚ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਮੌਤ ਦੀ ਸਜ਼ਾ ਸੁਣਾਈ ਗਈ ਸੀ। -ਪੀਟੀਆਈ

Advertisement

Advertisement
Advertisement