ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਭਿਰੂਪ ਕੌਰ ਮਾਨ ਨਾਲ ਰੂ-ਬ-ਰੂ ਸਮਾਗਮ

11:00 AM Sep 16, 2024 IST
ਅਭਿਰੂਪ ਕੌਰ ਮਾਨ ਦਾ ਸਨਮਾਨ ਕਰਦਾ ਹੋਇਆ ਕਾਲਜ ਸਟਾਫ।

ਅੰਮ੍ਰਿਤਸਰ

Advertisement

ਸਰਕਾਰੀ ਸਰੂਪ ਰਾਣੀ ਕਾਲਜ (ਲੜਕੀਆਂ) ਅੰਮ੍ਰਿਤਸਰ ਵੱਲੋਂ ਅਭਿਰੂਪ ਕੌਰ ਮਾਨ ਨਾਲ ਰੂ-ਬ-ਰੂ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਕਾਲਜ ਪ੍ਰਿੰਸੀਪਲ ਅਤੇ ਸਟਾਫ ਨੇ ਅਭਿਰੂਪ ਕੌਰ ਮਾਨ ਦਾ ਸਨਮਾਨ ਕੀਤਾ। ਪ੍ਰਿੰਸੀਪਲ ਡਾਕਟਰ ਦਲਜੀਤ ਕੌਰ ਨੇ ਕਿਹਾ ਕਿ ਅਭਿਰੂਪ ਕੌਰ ਮਾਨ ਉਨ੍ਹਾਂ ਦੇ ਕਾਲਜ ਦੀ ਵਿਦਿਆਰਥਣ ਰਹੀ ਹੈ ਅਤੇ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਇਸ ਵਿਦਿਆਰਥਣ ਵੱਲੋਂ ਸਾਹਿਤ ਖੇਤਰ ਵਿੱਚ ਪਹਿਲੀ ਪੁਲਾਂਘ ਪੁੱਟਦੇ ਹੋਏ ਸਾਹਿਤ ਦੀ ਝੋਲੀ ਅੰਗਰੇਜ਼ੀ ਦੀਆਂ ਕਹਾਣੀਆਂ ਦੀ ਪੁਸਤਕ ਪਾਈ ਗਈ ਹੈ। ਉਨ੍ਹਾਂ ਕਿਹਾ ਅਭਿਰੂਪ ਮਾਨ ਵਲੋਂ ਲਿਖੀ ਗਈ ਕਹਾਣੀਆਂ ਦੀ ਕਿਤਾਬ ਵਿਚ ਉਸ ਨੇ ਹਰ ਪਹਿਲੂ ਨੂੰ ਛੂਹਿਆ ਹੈ। ਅੰਗਰੇਜ਼ੀ ਵਿਭਾਗ ਦੀ ਕੁਆਰਡੀਨੇਟਰ ਪ੍ਰੋਫੈਸਰ ਮਾਨਸੀ ਸਿੰਘ ਨੇ ਅਭਿਰੂਪ ਕੌਰ ਮਾਨ ਨੂੰ ਉਸ ਦੀ ਪਲੇਠੀ ਕਿਤਾਬ ਲਈ ਮੁਬਾਰਕਬਾਦ ਦਿੱਤੀ। -ਪੱਤਰ ਪ੍ਰੇਰਕ

Advertisement
Advertisement