For the best experience, open
https://m.punjabitribuneonline.com
on your mobile browser.
Advertisement

ਬਜਰੰਗ ਸਣੇ ਦੇਸ਼ ਦੇ ਨਾਮੀ ਭਲਵਾਨਾਂ ਨੇ ਏਸ਼ਿਆਈ ਖੇਡਾਂ ਦੇ ਟਰਾਇਲਾਂ ਤੋਂ ਪਹਿਲਾਂ ਅਮਰੀਕਾ ’ਚ ਟ੍ਰੇਨਿੰਗ ਕਰਨ ਦੀ ਇੱਛਾ ਪ੍ਰਗਟਾਈ

10:50 PM Jun 29, 2023 IST
ਬਜਰੰਗ ਸਣੇ ਦੇਸ਼ ਦੇ ਨਾਮੀ ਭਲਵਾਨਾਂ ਨੇ ਏਸ਼ਿਆਈ ਖੇਡਾਂ ਦੇ ਟਰਾਇਲਾਂ ਤੋਂ ਪਹਿਲਾਂ ਅਮਰੀਕਾ ’ਚ ਟ੍ਰੇਨਿੰਗ ਕਰਨ ਦੀ ਇੱਛਾ ਪ੍ਰਗਟਾਈ
Advertisement

ਨਵੀਂ ਦਿੱਲੀ, 23 ਜੂਨ

Advertisement

ਭਾਰਤ ਦੇ ਨਾਮੀ ਪਹਿਲਵਾਨਾਂ, ਜਿਨ੍ਹਾਂ ਵਿੱਚ ਓਲੰਪੀਅਨ ਤਮਗਾ ਜੇਤੂ ਬਜਰੰਗ ਪੂਨੀਆ ਵੀ ਸ਼ਾਮਲ ਹੈ, ਨੇ ਖੇਡ ਮੰਤਰਾਲੇ ਨੂੰ ਲਿਖਿਆ ਹੈ ਕਿ ਉਹ ਆਗਾਮੀ ਏਸ਼ੀਆਈ ਖੇਡਾਂ ਦੇ ਟਰਾਇਲਾਂ ਦੀ ਤਿਆਰੀ ਲਈ ਅਮਰੀਕਾ ਟ੍ਰੇਨਿੰਗ ਕਰਨਾ ਚਾਹੁੰਦੇ ਹਨ। ਭਾਰਤੀ ਓਲੰਪਿਕ ਸੰਘ ਦੇ ਸੰਯੁਕਤ ਸਕੱਤਰ ਕਲਿਆਣ ਚੌਬੇ ਨੇ ਕਿਹਾ ਕਿ ਏਸ਼ਿਆਈ ਖੇਡਾਂ 2023 ਦੇ ਟਰਾਇਲਾਂ ਤੋਂ ਪਹਿਲਾਂ ਅਮਰੀਕਾ ‘ਚ ਸਿਖਲਾਈ ਦੇਣ ਦੀ ਪਹਿਲਵਾਨਾਂ ਦੀ ਮੰਗ ‘ਤੇ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਆਈਓਏ ਅਤੇ ਮੰਤਰਾਲਾ ਬਾਅਦ ‘ਚ ਫੈਸਲਾ ਕਰੇਗਾ।

Advertisement
Tags :
Advertisement
Advertisement
×