For the best experience, open
https://m.punjabitribuneonline.com
on your mobile browser.
Advertisement

ਮੈਨੇਜਰ ਭਾਈ ਨੱਥਾ ਸਿੰਘ ਨੂੰ ਵਿਦਾਇਗੀ

06:18 AM Jul 02, 2024 IST
ਮੈਨੇਜਰ ਭਾਈ ਨੱਥਾ ਸਿੰਘ ਨੂੰ ਵਿਦਾਇਗੀ
ਨੱਥਾ ਸਿੰਘ ਦਾ ਸਨਮਾਨ ਕਰਦੇ ਹੋਏ ਪਤਵੰਤੇ। -ਫੋਟੋ: ਬੱਬੀ
Advertisement

ਚਮਕੌਰ ਸਾਹਿਬ:

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਅਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਦੇ ਬਤੌਰ ਮੈਨੇਜਰ ਸੇਵਾਵਾਂ ਨਿਭਾਉਣ ਵਾਲੇ ਭਾਈ ਨੱਥਾ ਸਿੰਘ ਨੂੰ ਵਿਦਾਇਗੀ ਦਿੱਤੀ ਗਈ। ਭਾਈ ਨੱਥਾ ਸਿੰਘ ਤਕਰੀਬਨ 37 ਸਾਲ ਸਰਵਿਸ ਕਰ ਕੇ ਚਮਕੌਰ ਸਾਹਿਬ ਤੋਂ ਬਤੌਰ ਮੈਨੇਜਰ ਸੇਵਾਮੁਕਤ ਹੋਏ। ਇਸ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਕਰਨ ਸਿੰਘ ਡੀਟੀਓ, ਸੀਨੀਅਰ ਆਗੂ ਅਮਨਦੀਪ ਸਿੰਘ ਮਾਂਗਟ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ ,ਅਵਤਾਰ ਸਿੰਘ ਰਿਆ, ਬਾਈ ਪਰਮਿੰਦਰ ਸਿੰਘ ਸੇਖੋਂ, ਜਗਦੀਪ ਸਿੰਘ ਚੀਮਾ, ਕਰਨੈਲ ਸਿੰਘ ਪੰਜੋਲੀ, ਮਨਮੋਹਨ ਸਿੰਘ, ਨਰਿੰਦਰ ਸਿੰਘ, ਕਮਲਜੀਤ ਸਿੰਘ, ਕਰਮਜੀਤ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Author Image

joginder kumar

View all posts

Advertisement
Advertisement
×