ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫ਼ਰੀਦਾਬਾਦ: ਅੰਡਰਪਾਸ ’ਚ ਭਰੇ ਪਾਣੀ ’ਚ ਡੁੱਬਣ ਕਾਰਨ ਦੋ ਬੈਂਕ ਮੁਲਾਜ਼ਮਾਂ ਦੀ ਮੌਤ

07:21 AM Sep 15, 2024 IST

ਫਰੀਦਾਬਾਦ: ਦਿੱਲੀ-ਐੱਨਸੀਆਰ ਵਿੱਚ ਭਰਵੇਂ ਮੀਂਹ ਕਾਰਨ ਪੁਰਾਣੇ ਫਰੀਦਾਬਾਦ ਦੇ ਰੇਲਵੇ ਅੰਡਰਪਾਸ ਹੇਠ ਭਰੇ ਦਸ ਫੁੱਟ ਪਾਣੀ ’ਚ ਕਾਰ ਸਵਾਰ ਦੋ ਬੈਂਕ ਮੁਲਾਜ਼ਮਾਂ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ। ਪੁਲੀਸ ਨੇ ਕਾਰ ਨੂੰ ਬਾਹਰ ਕੱਢਿਆ ਤਾਂ ਉਸ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ ਜਦਕਿ ਦੂਜੇ ਸਵਾਰ ਨੂੰ ਵੀ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਦੇਰ ਰਾਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀ ਪਛਾਣ ਪੁਣਿਆਸ਼੍ਰੇਅ ਸ਼ਰਮਾ (48) ਅਤੇ ਵਿਰਾਜ (26) ਵਜੋਂ ਹੋਈ। -ਪੱਤਰ ਪ੍ਰੇਰਕ

Advertisement

Advertisement