ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫਰੀਦਕੋਟ: ਅਕਾਲੀ ਉਮੀਦਵਾਰ ਦਾ ਭਰਾ ‘ਆਪ’ ਵਿੱਚ ਸ਼ਾਮਲ

07:14 AM Apr 27, 2024 IST

ਮੋਗਾ: ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਲੋਕ ਸਭਾ ਹਲਕਾ ਫਰੀਦਕੋਟ ਵਿੱਚ ਅੱਜ ਉਦੋਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਇੱਥੋਂ ਅਕਾਲੀ ਉਮੀਦਵਾਰ ਰਾਜਵਿੰਦਰ ਸਿੰਘ ਦਾ ਭਰਾ ਲਖਵਿੰਦਰ ਸਿੰਘ ਲੱਕੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ। ਧਰਮਕੋਟ ਵਿੱਚ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵੱਲੋਂ ਕਰਵਾਈ ਚੋਣ ਰੈਲੀ ਦੌਰਾਨ ‘ਆਪ’ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਦੀ ਮੌਜੂਦਗੀ ਵਿੱਚ ਲਖਵਿੰਦਰ ਸਿੰਘ ਲੱਕੀ ਦੇ ਨਾਲ ਰਣਜੀਤ ਕੌਰ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਧਰਮਕੋਟ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ। ਅਨਮੋਲ ਤੇ ਵਿਧਾਇਕ ਨੇ ਲਖਵਿੰਦਰ ਲੱਕੀ, ਰਣਜੀਤ ਕੌਰ ਦਾ ਸਵਾਗਤ ਕੀਤਾ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement