ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ

10:29 AM Sep 26, 2024 IST
ਕਿਸਾਨ ਜਾਗਰੂਕਤਾ ਕੈਂਪ’ਚ ਹਾਜ਼ਰ ਕਿਸਾਨ। -ਫੋਟੋ: ਢਿੱਲੋਂ

ਜਗਰਾਉਂ

Advertisement

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਜਗਰਾਉਂ ਨੇ ਹਲਕੇ ਦੇ ਪਿੰਡ ਢੋਲਣ ਵਿੱਚ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਪ੍ਰਕਾਸ਼ ਸਿੰਘ ਵੱਲੋਂ ਜਾਰੀ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ ਦੀ ਅਗਵਾਈ ਹੇਠ ਕਰਾਪ ਰੈਜ਼ਿਡਿਊ ਮੈਨੇਜ਼ਮੈਂਟ ਸਕੀਮ ਦੇ ਆਈਟੀਸੀ ਕੰਪੋਨੇਟ ਤਹਿਤ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਾਇਆ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਗੁਰਦੀਪ ਸਿੰਘ ਨੇ ਆਖਿਆ ਕਿ ਸਾਨ ਭਰਾ ਪਰਾਲੀ ਸਾੜਨ ਦੀ ਥਾਂ ਵਾਹ ਕੇ ਜ਼ਮੀਨ ’ਚ ਮਿਲਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ। -ਪੱਤਰ ਪ੍ਰੇਰਕ

Advertisement
Advertisement