ਸ਼ੰਭੂ ਮੋਰਚੇ ’ਚ ਕਿਸਾਨ ਦੀ ਦਿਲ ਦੇ ਦੌਰੇ ਕਾਰਨ ਮੌਤ
06:10 AM Feb 01, 2025 IST
Advertisement
ਪਟਿਆਲਾ: ਸ਼ੰਭੂ ਬਾਰਡਰ ’ਤੇ ਜਾਰੀ ਕਿਸਾਨ ਮੋਰਚੇ ਵਿੱਚ ਇੱਕ ਕਿਸਾਨ ਦੀ ਅੱਜ ਇੱਥੇ ਸ਼ੰਭੂ ਬਾਰਡਰ ’ਤੇ ਹੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 65 ਸਾਲਾ ਪਰਗਟ ਸਿੰਘ ਕਿਸਾਨ ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਲੋਪੋਕੇ ਅਧੀਨ ਪੈਂਦੇ ਪਿੰਡ ਕੱਕੜ ਦਾ ਰਹਿਣ ਵਾਲਾ ਸੀ। ਉਹ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਉਸ ਨੂੰ ਭਾਵੇਂ ਕਿ ਹਸਪਤਾਲ ਵੀ ਲਿਜਾਇਆ ਗਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। -ਖੇਤਰੀ ਪ੍ਰਤੀਨਿਧ
Advertisement
Advertisement
Advertisement