ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਆਗੂ ਮਹੰਤ ਚੇਤਨ ਬਾਵਾ ਦਾ ਦੇਹਾਂਤ

07:09 AM Mar 29, 2024 IST

ਪੱਤਰ ਪ੍ਰੇਰਕ
ਨਿਹਾਲ ਸਿੰਘ ਵਾਲਾ, 28 ਮਾਰਚ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਰਗਰਮ ਵਰਕਰ ਮਹੰਤ ਚੇਤਨ ਪ੍ਰਕਾਸ਼ ਬਾਵਾ ਹਿੰਮਤਪੁਰਾ ਦਾ ਦਿਹਾਂਤ ਹੋ ਗਿਆ। ਉਹ 77 ਸਾਲਾਂ ਦੇ ਸਨ। ਬਲਾਕ ਆਗੂ ਜੰਗੀਰ ਸਿੰਘ ਹਿੰਮਤਪੁਰਾ ਅਤੇ ਨੌਜਵਾਨ ਸਭਾ ਆਗੂ ਗੁਰਮੁੱਖ ਸਿੰਘ ਹਿੰਮਤਪੁਰਾ ਨੇ ਬਾਵਾ ਦੀ ਮ੍ਰਿਤਕ ਦੇਹ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਝੰਡਾ ਪਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਮਹੰਤ ਬਾਵਾ ਜੀ ਦਿੱਲੀ ਕਿਸਾਨ ਅੰਦੋਲਨ ਅਤੇ ਹੋਰ ਘੋਲਾਂ ਵਿੱਚ ਮੋਹਰੀ ਰੋਲ ਅਦਾ ਕਰਦੇ ਸਨ। ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਐਡਵੋਕੇਟ ਧਰਮਪਾਲ ਸਿੰਘ ਡੀਪੀ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਾਰਕੁਨਾਂ ਨੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ।

Advertisement

Advertisement
Advertisement