ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਵਰਤੋਂ ਲਈ ਪ੍ਰੇਰਿਆ

08:57 AM Oct 22, 2024 IST
ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ। -ਫੋਟੋ: ਲਾਲੀ

ਸੰਗਰੂਰ: ਉਪ ਮੰਡਲ ਮੈਜਿਸਟ੍ਰੇਟ ਚਰਨਜੋਤ ਸਿੰਘ ਵਾਲੀਆ ਵੱਲੋਂ ਸਬ-ਡਵੀਜ਼ਨ ਸੰਗਰੂਰ ਦੇ ਪਿੰਡਾਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰ ਕੇ ਉਨ੍ਹਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸ੍ਰੀ ਵਾਲੀਆ ਨੇ ਪਿੰਡ ਉਭਾਵਾਲ ਤੇ ਚੱਠੇ ਸੇਖਵਾਂ ਵਿੱਚ ਕਿਸਾਨਾਂ ਦੇ ਰੂ-ਬ-ਰੂ ਹੁੰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ’ਤੇ ਰੋਕ ਲਗਾਉਣ ਲਈ ਸਾਕਾਰਾਤਮਕ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਸੁਵਿਧਾ ਲਈ ਮਸ਼ੀਨਰੀ ਸਬਸਿਡੀ ’ਤੇ ਉਪਲਬਧ ਕਰਵਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement