ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਦਾ ਪ੍ਰਦਰਸ਼ਨ ਸਿਰਫ਼ ਪੰਜਾਬ ਤੱਕ ਹੀ ਸੀਮਤ: ਟਿਕੈਤ

07:55 AM Oct 27, 2024 IST

ਸ਼ਾਮਲੀ, 26 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਦੇ ਤਰਜਮਾਨ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਸਿਰਫ਼ ਪੰਜਾਬ ਤੱਕ ਹੀ ਸੀਮਤ ਹਨ। ਪਰਾਲੀ ਸਾੜਨ ਖ਼ਿਲਾਫ਼ ਸਰਕਾਰ ਦੀ ਕਾਰਵਾਈ ’ਤੇ ਸਵਾਲ ਚੁਕਦਿਆਂ ਟਿਕੈਤ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਦੱਸੇ ਕਿ ਉਨ੍ਹਾਂ ਨੂੰ ਪਰਾਲੀ ਦਾ ਕੀ ਕਰਨਾ ਚਾਹੀਦਾ ਹੈ। ਖ਼ਬਰ ਏਜੰਸੀ ਏਐੱਨਆਈ ਨਾਲ ਗੱਲਬਾਤ ਕਰਦਿਆਂ ਰਾਕੇਸ਼ ਟਿਕੈਤ ਨੇ ਕਿਹਾ, ‘‘ਹਰਿਆਣਾ ’ਚ ਜੇ ਕਿਸਾਨ ਪਰਾਲੀ ਸਾੜਦੇ ਹਨ ਤਾਂ ਉਸ ਦੀ ਫ਼ਸਲ ਦੋ ਸਾਲਾਂ ਤੱਕ ਮੰਡੀਆਂ ’ਚ ਨਹੀਂ ਵਿਕੇਗੀ। ਤੁਸੀਂ ਮੈਨੂੰ ਅਜਿਹੀ ਤਕਨਾਲੋਜੀ ਦੱਸੋ ਜਿਸ ਨਾਲ ਪਰਾਲੀ ਸਾੜੇ ਬਿਨਾਂ ਕਣਕ ਦੀ ਬਿਜਾਈ ਹੋ ਸਕਦੀ ਹੋਵੇ। -ਏਐੱਨਆਈ

Advertisement

Advertisement