ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਨੇ ਬੈਂਕ ਅੱਗੇ ਲਾਇਆ ਧਰਨਾ

07:06 AM Jun 07, 2024 IST

ਪੱਤਰ ਪ੍ਰੇਰਕ
ਮਾਨਸਾ, 6 ਜੂਨ
ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਵੱਲੋਂ ਮਾਨਸਾ ਦੇ ਪ੍ਰਾਈਵੇਟ ਬੈਂਕ ਅੱਗੇ ਕਿਸਾਨ ਨੂੰ ਕਰਜ਼ਾ ਭਰਨ ਤੋਂ ਬਾਅਦ ਵੀ ਇਤਰਾਜ਼ਹੀਣਤਾ ਸਰਟੀਫਿਕੇਟ (ਐਨਓਸੀ) ਨਾ ਦੇਣ ਤੋਂ ਖਫ਼ਾ ਹੋ ਕੇ ਧਰਨਾ ਦਿੱਤਾ ਗਿਆ।
ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਕਿਸਾਨ ਕੁਲਦੀਪ ਸਿੰਘ ਵਾਸੀ ਗੁੜੱਦੀ ਨੇ ਉਕਤ ਬੈਂਕ ਤੋਂ ਲੋਨ ਲੈ ਕੇ ਟਰੈਕਟਰ ਖਰੀਦਿਆ ਸੀ ਅਤੇ ਇਸ ਦੇ ਸਾਰੇ ਪੈਸੇ ਭਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦਸੰਬਰ 2023 ਤੱਕ ਸਾਰੀਆਂ ਕਿਸ਼ਤਾਂ ਪੂਰੀਆਂ ਕਰ ਦਿੱਤੀਆਂ ਗਈਆਂ ਪਰ ਜਦੋਂ ਹੁਣ ਐਨਓਸੀ ਸਰਟੀਫਿਕੇਟ ਬੈਂਕ ਅਧਿਕਾਰੀਆ ਕੋਲੋਂ ਮੰਗਿਆ ਗਿਆ ਤਾਂ ਉਹ ਕੋਈ ਵੀ ਸੁਣਵਾਈ ਨਹੀਂ ਕਰ ਰਹੇ।

Advertisement

Advertisement
Advertisement