ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਨੇ ਸ਼ਾਹਕੋਟ-ਮਲਸੀਆਂ ਰੇਲਵੇ ਸਟੇਸ਼ਨ ’ਤੇ ਰੇਲਾਂ ਰੋਕੀਆਂ

02:51 PM Oct 13, 2024 IST

ਪੱਤਰ ਪ੍ਰੇਰਕ
ਸ਼ਾਹਕੋਟ, 13 ਅਕਤੂਬਰ
ਕੇਦਰ ਤੇ ਸੂਬਾ ਸਰਕਾਰ ਦੇ ਝੋਨੇ ਦੀ ਖਰੀਦ ਪ੍ਰਤੀ ਗੰਭੀਰ ਨਾ ਹੋਣ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸ਼ਾਹਕੋਟ-ਮਲਸੀਆਂ ਰੇਲਵੇ ਸਟੇਸ਼ਨ ’ਤੇ ਤਿੰਨ ਘੰਟੇ ਰੇਲ ਗੱਡੀਆਂ ਰੋਕੀਆਂ। ਯੂਨੀਅਨ ਆਗੂ ਮੋਹਨ ਸਿੰਘ ਬੱਲ, ਗੁਰਚਰਨ ਚਾਹਲ, ਨਿਰਮਲ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਝੋਨੇ ਦੀ ਖਰੀਦ ਅਤੇ ਚੁਕਾਈ ਜਲਦ ਨਾ ਕਰਵਾਈ ਤਾ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਬੁਲਾਰਿਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 16 ਅਕਤੂਬਰ ਨੂੰ ਐਸਡੀਐਮ ਦਫਤਰ ਸ਼ਾਹਕੋਟ ਦੇ ਕੀਤੇ ਜਾ ਰਹੇ ਘਿਰਾਉ ਵਿਚ ਭਰਵੀਂ ਸ਼ਮੂਲੀਅਤ ਕਰਨ। ਕਿਸਾਨਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਦੋਵੇਂ ਸਰਕਾਰਾਂ ਕਿਸਾਨੀ ਮਸਲੇ ਹੱਲ ਕਰਨ ਲਈ ਸੁਹਿਰਦ ਨਹੀਂ ਹਨ।

Advertisement

Advertisement