For the best experience, open
https://m.punjabitribuneonline.com
on your mobile browser.
Advertisement

ਕਿਸਾਨ 26-27 ਦੇ ਟਰੈਕਟਰ ਮਾਰਚ ’ਚ ਸ਼ਾਮਲ ਹੋਣ: ਟਿਕੈਤ

07:14 AM Feb 22, 2024 IST
ਕਿਸਾਨ 26 27 ਦੇ ਟਰੈਕਟਰ ਮਾਰਚ ’ਚ ਸ਼ਾਮਲ ਹੋਣ  ਟਿਕੈਤ
Advertisement

ਮੁਜ਼ੱਫਰਨਗਰ: ਬੀਕੇਯੂ ਕਿਸਾਨ ਆਗੂ ਨਰੇਸ਼ ਟਿਕੈਤ ਨੇ ਕਿਸਾਨਾਂ ਨੂੰ 26 ਤੇ 27 ਫਰਵਰੀ ਦੇ ਟਰੈਕਟਰ ਮਾਰਚ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ’ਤੇ ਕੀਤੇ ਜਾ ਰਹੇ ਅੱਤਿਆਚਾਰ ਦੀ ਨਿਖੇਧੀ ਕੀਤੀ। ਇਸ ਦੌਰਾਨ ਧਰਨੇ ਵਾਲੀ ਥਾਂ ਨਜ਼ਦੀਕ ਇਕ ਕਿਸਾਨ ਨੇ ਆਤਮਦਾਹ ਕਰਨ ਦੀ ਕੋਸ਼ਿਸ਼ ਕੀਤੀ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×