ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਪ੍ਰੇਰਿਆ

10:32 AM Nov 04, 2024 IST
ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਪੰਨੂ।

ਲਹਿਰਾਗਾਗਾ: ਇਥੇ ਐੱਸਡੀਐੱਮ ਸੂਬਾ ਸਿੰਘ ਦੀ ਅਗਵਾਈ ਹੇਠ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਪੰਨੂ ਨੇ ਅੱਜ ਹਰਿਆਊ, ਕੋਟੜਾ ਲਹਿਲ, ਖੋਖਰ ਤੇ ਫ਼ਲੇੜਾ ਆਦਿ ਪਿੰਡਾਂ ਵਿੱਚ ਦੌਰਾ ਕਰਕੇ ਜਿੱਥੇ ਕਿਸਾਨਾਂ ਨੂੰ ਸਬ ਡਿਵੀਜ਼ਨ ਵਿੱਚ ਉਪਲਬਧ ਕਰਵਾਈ ਸਬਸਿਡੀ ਵਾਲੀ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਉਥੇ ਹੀ ਝੋਨੇ ਦੀ ਰਹਿੰਦ ਖੂਹੰਦ ਨੂੰ ਮਿੱਟੀ ਵਿੱਚ ਹੀ ਰਲਾਉਣ ਦੇ ਲਾਭ ਬਾਰੇ ਦੱਸਿਆ। ਤਹਿਸੀਲਦਾਰ ਸੁਰਿੰਦਰ ਪਾਲ ਸਿੰਘ ਪੰਨੂ ਨੇ ਦੱਸਿਆ ਕਿ ਵੱਖ ਵੱਖ ਪਿੰਡਾਂ ਵਿੱਚ ਕਿਸਾਨਾਂ ਨੇ ਮੁਹਿੰਮ ਨੂੰ ਸਾਰਥਕ ਹੁੰਗਾਰਾ ਦਿੱਤਾ ਹੈ ਅਤੇ ਪਰਾਲੀ ਨੂੰ ਸਾੜਨ ਦੀ ਥਾਂ ਪਰਾਲੀ ਪ੍ਰਬੰਧਨ ਪ੍ਰਤੀ ਦਿਲਚਸਪੀ ਦਿਖਾਈ ਹੈ। -ਪੱਤਰ ਪ੍ਰੇਰਕ

Advertisement

Advertisement