For the best experience, open
https://m.punjabitribuneonline.com
on your mobile browser.
Advertisement

ਫੈਸ਼ਨ ਡਿਜ਼ਾਈਨਰ ਰੋਹਿਤ ਬੱਲ ਦਾ ਦੇਹਾਂਤ

10:44 PM Nov 01, 2024 IST
ਫੈਸ਼ਨ ਡਿਜ਼ਾਈਨਰ ਰੋਹਿਤ ਬੱਲ ਦਾ ਦੇਹਾਂਤ
AppleMark
Advertisement

ਨਵੀਂ ਦਿੱਲੀ, 1 ਨਵੰਬਰਫੈਸ਼ਨ ਡਿਜ਼ਾਈਨਰ ਰੋਹਿਤ ਬੱਲ (63) ਦਾ ਅੱਜ ਇੱਥੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਫੈਸ਼ਨ ਡਿਜ਼ਾਈਨ ਕੌਂਸਲ ਆਫ ਇੰਡੀਆ ਦੇ ਬਾਨੀ ਮੈਂਬਰ ਸਨ। ਆਧੁਨਿਕ ਅਤੇ ਰਵਾਇਤੀ ਪੈਟਰਨਾਂ ਦੇ ਵਿਲੱਖਣ ਮਿਸ਼ਰਣ ਲਈ ਜਾਣੇ ਜਾਂਦੇ ਬਲ ਦੇ ਕੰਮ ਨੇ ਭਾਰਤੀ ਫੈਸ਼ਨ ਨੂੰ ਮੁੜ ਪਰਿਭਾਸ਼ਿਤ ਕੀਤਾ ਅਤੇ ਪੀੜ੍ਹੀਆਂ ਨੂੰ ਪ੍ਰੇਰਿਤ ਕੀਤਾ। ਫੈਸ਼ਨ ਡਿਜ਼ਾਈਨ ਕੌਂਸਲ ਆਫ ਇੰਡੀਆ ਨੇ ਇੰਸਟਾਗ੍ਰਾਮ ’ਤੇ ਬਲ ਦੀ ਮੌਤ ਦੀ ਪੁਸ਼ਟੀ ਕੀਤੀ ਹੈ। -ਪੀਟੀਆਈ
Advertisement

Advertisement
Advertisement
Author Image

Advertisement