ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਕੂਟਰ ਸਵਾਰ ਪਿਓ-ਪੁੱਤਰ ਸਫੈਦੇ ਹੇਠ ਦਬੇ, ਪਿਓ ਦੀ ਮੌਤ

09:49 AM Jun 05, 2024 IST

ਪੱਤਰ ਪ੍ਰੇਰਕ
ਬਠਿੰਡਾ, 4 ਜੂਨ
ਇਥੇ ਅੱਜ ਸਵੇਰੇ ਨਹਿਰ ਦੀ ਪਟੜੀ ’ਤੇ ਐਕਟਿਵਾ ਸਵਾਰ ਦੀ ਸਫੈਦੇ ਹੇਠ ਦੱਬਣ ਕਾਰਨ ਮੌਤ ਹੋ ਗਈ। ਉਹ ਆਪਣੀ ਐਕਟਿਵਾ ਰਾਹੀਂ ਆਪਣੇ ਪੁੱਤਰ ਨਾਲ ਡਿਊਟੀ ’ਤੇ ਜਾ ਰਿਹਾ ਸੀ। ਇਸ ਦੁਰਘਟਨਾ ਦੌਰਾਨ ਉਸ ਦਾ ਪੁੱਤਰ ਗ਼ਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਸਕੂਟੀ ਸਵਾਰ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਰਾਜੂ ਪੁੱਤਰ ਸਾਧੂਰਾਮ (49) ਵਾਸੀ ਕੋਠੇ ਅਮਰਪੁਰਾ ਵਜੋਂ ਹੋਈ ਹੈ ਜਦਕਿ ਮ੍ਰਿਤਕ ਦਾ ਪੁੱਤਰ ਸੰਦੀਪ ਕੁਮਾਰ ਜ਼ੇਰੇ ਇਲਾਜ ਹੈ।

Advertisement

Advertisement
Advertisement