ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੈਨੇਡਾ ਤੋਂ ਆਏ ਪੁੱਤ ਵੱਲੋਂ ਪਿਓ ਦੀ ਕੁੱਟਮਾਰ; ਪੁਲੀਸ ਵੱਲੋਂ ਕੇਸ ਦਰਜ

07:18 AM Apr 26, 2024 IST

ਪੱਤਰ ਪ੍ਰੇਰਕ
ਜ਼ੀਰਾ, 25 ਅਪਰੈਲ
ਇੱਥੋਂ ਦੇ ਪਿੰਡ ਗੋਗੋਆਣੀ ਵਿੱਚ ਇੱਕ ਕੈਨੇਡੀਅਨ ਲੜਕੇ ਵੱਲੋਂ ਪੰਜ ਜਣਿਆਂ ਨਾਲ ਮਿਲ ਕੇ ਆਪਣੇ ਹੀ ਪਿਤਾ ਨੂੰ ਪੈਸਿਆਂ ਲਈ ਕੁੱਟ-ਕੁੱਟ ਕੇ ਜ਼ਖ਼ਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲੀਸ ਨੇ ਲਵਪ੍ਰੀਤ ਸਿੰਘ ਅਤੇ ਉਸ ਦੇ ਸਾਥੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਏਐੱਸਆਈ ਮੇਜਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਜਸਵੀਰ ਕੌਰ ਪਤਨੀ ਅੰਗਰੇਜ਼ ਸਿੰਘ ਵਾਸੀ ਪਿੰਡ ਗੋਗੋਆਣੀ ਨੇ ਪੁਲੀਸ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਦਿੱਤੀ ਕਿ ਉਸ ਦਾ ਕੈਨੇਡਾ ਰਹਿੰਦਾ ਲੜਕਾ ਲਵਪ੍ਰੀਤ ਇਨ੍ਹੀਂ ਦਿਨੀਂ ਪੰਜਾਬ ਆਇਆ ਹੋਇਆ ਹੈ। ਉਹ ਰੋਜ਼ਾਨਾ ਉਨ੍ਹਾਂ ਤੋਂ ਪੈਸਿਆਂ ਦੀ ਮੰਗ ਕਰਦਾ ਰਹਿੰਦਾ ਹੈ, ਜਿਸ ਕਾਰਨ ਸ਼ਿਕਾਇਤਕਰਤਾ ਨੇ ਉਸ ਨੂੰ ਘਰੋਂ ਬੇਦਖ਼ਲ ਕਰ ਦਿੱਤਾ ਹੈ। ਬੀਤੇ ਦਿਨੀਂ ਉਸਦਾ ਲੜਕਾ ਲਵਪ੍ਰੀਤ ਸਿੰਘ 5 ਅਣਪਛਾਤੇ ਵਿਅਕਤੀਆਂ ਨਾਲ ਘਰ ਆਇਆ। ਉਸ ਨੇ ਆਉਂਦਿਆਂ ਹੀ ਆਪਣੇ ਪਿਤਾ ਅੰਗਰੇਜ਼ ਸਿੰਘ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

Advertisement

Advertisement
Advertisement