For the best experience, open
https://m.punjabitribuneonline.com
on your mobile browser.
Advertisement

ਸ਼ੇਖ ਹਸੀਨਾ ਵੱਲੋਂ ਭਾਰਤ ਵਿੱਚ ਸੁਰੱਖਿਅਤ ਮਹਿਸੂਸ ਕਰਨਾ ਮਾਣ ਵਾਲੀ ਗੱਲ: ਕੰਗਨਾ 

11:30 PM Aug 05, 2024 IST
ਸ਼ੇਖ ਹਸੀਨਾ ਵੱਲੋਂ ਭਾਰਤ ਵਿੱਚ ਸੁਰੱਖਿਅਤ ਮਹਿਸੂਸ ਕਰਨਾ ਮਾਣ ਵਾਲੀ ਗੱਲ  ਕੰਗਨਾ 
Advertisement

ਨਵੀਂ ਦਿੱਲੀ, 5 ਅਗਸਤ
ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਅੱਜ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਬੰਗਲਾਦੇਸ਼ ਦੀ ਆਗੂ ਸ਼ੇਖ ਹਸੀਨਾ ਭਾਰਤ ਵਿੱਚ ਖੁਦ ਨੂੰ ‘ਸੁਰੱਖਿਅਤ ਮਹਿਸੂਸ’ ਕਰ ਰਹੀ ਹੈ। ਸ਼ੇਖ ਹਸੀਨਾ ਬੰਗਲਾਦੇਸ਼ ਵਿੱਚ ਹਿੰਸਕ ਘਟਨਾਵਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਨਵੀਂ ਦਿੱਲੀ ਪੁੱਜੀ ਹੈ। ਕੌਮੀ ਪੁਰਸਕਾਰ ਜੇਤੂ ਅਦਾਕਾਰਾ ਕੰਗਨਾ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਹੈ। ਉਨ੍ਹਾਂ ਕਿਹਾ ਕਿ ਮੁਸਲਿਮ ਦੇਸ਼ ਮੁਸਲਮਾਨਾਂ ਲਈ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ‘ਹਿੰਦੂ ਰਾਸ਼ਟਰ’ ’ਤੇ ਸਵਾਲ ਚੁੱਕਣ ਵਾਲਿਆਂ ਦੀ ਆਲੋਚਨਾ ਕੀਤੀ।  -ਪੀਟੀਆਈ

Advertisement

Advertisement
Author Image

Advertisement
Advertisement
×