ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਤਾ ਗੁਜਰੀ ਕਾਲਜ ਦੀਆਂ ਵਿਦਿਆਰਥਣਾਂ ਨੂੰ ਫੈਲੋਸ਼ਿਪ

06:30 AM Jun 13, 2024 IST
ਜਸ਼ਨਪ੍ਰੀਤ ਕੌਰ, ਅਜਪਿੰਦਰ ਕੌਰ, ਗੁਰਜੋਤ ਕੌਰ

ਫ਼ਤਹਿਗੜ੍ਹ ਸਾਹਿਬ:

Advertisement

ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਬਾਇਓਤਕਨਾਲੋਜੀ ਵਿਭਾਗ ਦੀਆਂ ਤਿੰਨ ਵਿਦਿਆਰਥਣਾਂ ਜਸ਼ਨਪ੍ਰੀਤ ਕੌਰ, ਅਜਪਿੰਦਰ ਕੌਰ ਅਤੇ ਗੁਰਜੋਤ ਕੌਰ ਨੇ ਵਿਭਾਗ ਦੇ ਪ੍ਰੋਫੈਸਰ ਡਾ. ਜਗਦੀਸ਼ ਸਿੰਘ ਦੀ ਅਗਵਾਈ ਹੇਠ ਈ-ਯੁਵਾ ਸਕੀਮ ਤਹਿਤ ਵਾਤਾਵਰਨ ਸਬੰਧੀ ਵਿਸ਼ੇਸ਼ ਪ੍ਰਾਜੈਕਟ ਵਿੱਚ ਫੈਲੋਸ਼ਿਪ ਹਾਸਲ ਕੀਤੀ ਹੈ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਉਪ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਕਾਲਜ ਲਈ ਮਾਣ ਵਾਲੀ ਗੱਲ ਹੈ। ਵਿਭਾਗ ਦੀ ਮੁਖੀ ਡਾ. ਨੀਤੂ ਤ੍ਰੇਹਨ ਤੇ ਡਾ. ਜਗਦੀਸ਼ ਸਿੰਘ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Advertisement