For the best experience, open
https://m.punjabitribuneonline.com
on your mobile browser.
Advertisement

ਮਹਿਲਾ ਡਾਕਟਰ ਵੱਲੋਂ ਟੀਕਾ ਲਗਾ ਕੇ ਖੁਦਕੁਸ਼ੀ

07:37 AM Jul 08, 2024 IST
ਮਹਿਲਾ ਡਾਕਟਰ ਵੱਲੋਂ ਟੀਕਾ ਲਗਾ ਕੇ ਖੁਦਕੁਸ਼ੀ
Advertisement

ਹੈਦਰਾਬਾਦ: ਸਰਕਾਰੀ ਨਿਜ਼ਾਮਜ਼ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਐੱਨਆਈਐੱਮਐੱਸ) ’ਚ ਤਾਇਨਾਤ 46 ਸਾਲਾ ਇੱਕ ਡਾਕਟਰ ਨੇ ਇੱਥੇ ਸਥਿਤ ਆਪਣੇ ਘਰ ਵਿੱਚ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ ਹੈ। ਪੁਲੀਸ ਨੇ ਦੱਸਿਆ ਕਿ ਡਾਕਟਰ ਹਸਪਤਾਲ ਦੇ ਐਨੇਸਥੀਸੀਆ ਵਿਭਾਗ ’ਚ ਪ੍ਰੋਫੈਸਰ ਸੀ ਅਤੇ ਸ਼ੱਕ ਹੈ ਕਿ ਉਸ ਨੇ ਪੰਜ ਜੂਨ ਨੂੰ ਖੁਦ ਨੂੰ ਐਨੇਸਥੀਸੀਆ ਦਾ ਟੀਕਾ ਲਗਾ ਲਿਆ। ਅਧਿਕਾਰੀ ਨੇ ਦੱਸਿਆ ਕਿ ਜਦੋਂ ਮਹਿਲਾ ਡਾਕਟਰ ਦਾ ਪਤੀ ਘਰ ਪੁੱਜਾ ਤਾਂ ਉਸ ਦੀ ਪਤਨੀ ਬੇਹੋਸ਼ ਮਿਲੀ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। -ਪੀਟੀਆਈ

Advertisement

Advertisement
Advertisement
Author Image

sukhwinder singh

View all posts

Advertisement