ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੰਮੂ-ਕਸ਼ਮੀਰ ਦੇ ਕੁਲਗਾਮ ’ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ’ਚ 2 ਅਤਿਵਾਦੀ ਹਲਾਕ

12:40 PM May 07, 2024 IST

ਸ੍ਰੀਨਗਰ, 7 ਮਈ
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 2 ਅਤਿਵਾਦੀ ਮਾਰੇ ਗਏ। ਕੁਲਗਾਮ ਦੇ ਰੇਡਵਾਨੀ ਇਲਾਕੇ 'ਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਸੋਮਵਾਰ ਦੇਰ ਰਾਤ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਬਾਅਦ ਵਿੱਚ ਗੋਲੀਬਾਰੀ ਸ਼ੁਰੂ ਹੋ ਗਈ। ਹਾਲੇ ਤੱਕ ਮਰੇ ਅਤਿਵਾਦੀਆਂ ਦੀ ਪਛਾਣ ਨਹੀਂ ਹੋਈ।

Advertisement

Advertisement
Advertisement