ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

30 ਤੋਂ ਵੱਧ ਲੋਕਾਂ ਦਾ ਇਕੱਠ ਕਰਨ ’ਤੇ ਪੈਲੇਸ ਮਾਲਕ ਖ਼ਿਲਾਫ਼ ਕੇਸ ਦਰਜ

08:31 AM Jul 28, 2020 IST

ਸੰਗਰੂਰ: ਕਰੋਨਾਵਾਇਰਸ ਕਾਰਨ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਨਿਯਮਾਂ ਨੂੰ ਤੋੜਨ ਕਾਰਨ ਤੇ ਸਮਾਗਮ ਦੌਰਾਨ 30 ਤੋਂ ਵੱਧ ਵਿਅਕਤੀਆਂ ਦਾ ਇਕੱਠ ਕਰਨ ਕਾਰਨ ਸੰਗਰੂਰ ਪੁਲੀਸ ਵੱਲੋਂ ਇਕ ਪੈਲੇਸ ਮਾਲਕ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਦੋਂ ਡੀਐੱਸਪੀ ਸਤਪਾਲ ਸ਼ਰਮਾ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਮੌਕੇ ’ਤੇ ਜਾ ਕੇ ਵਿਆਹ ’ਚ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਦੇ ਮੱਦੇਨਜ਼ਰ ਪੈਲੇਸ ਮਾਲਕ ਖ਼ਿਲਾਫ਼ ਕਾਰਵਾਈ ਕੀਤੀ। -ਪੱਤਰ ਪ੍ਰੇਰਕ

Advertisement

Advertisement
Tags :
ਇਕੱਠਖ਼ਿਲਾਫ਼ਪੈਲੇਸਮਾਲਕਲੋਕਾਂ