ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਠਾਨਕੋਟ ’ਚ ਦੋ ਥਾਵਾਂ ’ਤੇ ਅੱਗ ਲੱਗੀ

07:31 AM May 31, 2024 IST

ਪਠਾਨਕੋਟ (ਪੱਤਰ ਪ੍ਰੇਰਕ):

Advertisement

ਪਠਾਨਕੋਟ ਕੈਂਟ ਸਟੇਸ਼ਨ ਦੇ ਮੁੱਖ ਗੇਟ ਦੇ ਕੋਲ ਸਥਿਤ ਝਾੜੀਆਂ ਵਿੱਚ ਅੱਗ ਲੱਗ ਗਈ। ਜਾਣਕਾਰੀ ਅਨੁਸਾਰ ਰੇਲਵੇ ਵੱਲੋਂ ਬਣਾਈ ਰਿਹਾਇਸ਼ੀ ਕਲੋਨੀ ਸਾਹਮਣੇ ਸਥਿਤ ਕੂੜਾ ਡੰਪ ਲਈ ਬਣਾਏ ਸਥਾਨ ’ਤੇ ਕਿਸੇ ਵਿਅਕਤੀ ਨੇ ਕੂੜੇ ਨੂੰ ਅੱਗ ਲਗਾ ਦਿੱਤੀ ਜੋ ਸਟੇਸ਼ਨ ਦੀ ਮੁੱਖ ਕੰਧ ਕੋਲ ਪਹੁੰਚ ਗਈ। ਇਸੇ ਤਰ੍ਹਾਂ ਸ਼ਹਿਰ ਦੇ ਮਿਸ਼ਨ ਚੌਕ ਸਥਿਤ ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਪਿੱਛੇ ਗਰਾਊਂਡ ਵਿੱਚ ਬਿਜਲੀ ਦੀਆਂ ਤਾਰਾਂ ਵਿੱਚੋਂ ਨਿਕਲੀਆਂ ਚਿੰਗਾੜੀਆਂ ਕਾਰਨ ਝਾੜੀਆਂ ਨੂੰ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ’ਤੇ ਪੁੱਜੀਆਂ ਤੇ ਅੱਗ ’ਤੇ ਕਾਬੂ ਪਾਇਆ।

Advertisement
Advertisement