For the best experience, open
https://m.punjabitribuneonline.com
on your mobile browser.
Advertisement

ਨਵੇਂ ਫ਼ੌਜਦਾਰੀ ਕਾਨੂੰਨਾਂ ਤਹਿਤ ਪਹਿਲੀ ਐਫ਼ਆਈਆਰ ਦਰਜ

11:43 AM Jul 01, 2024 IST
ਨਵੇਂ ਫ਼ੌਜਦਾਰੀ ਕਾਨੂੰਨਾਂ ਤਹਿਤ ਪਹਿਲੀ ਐਫ਼ਆਈਆਰ ਦਰਜ
Advertisement

ਨਵੀਂ ਦਿੱਲੀ, 1 ਜੁਲਾਈ

Advertisement

ਦਿੱਲੀ ਪੁਲੀਸ ਨੇ ਕਮਲਾ ਮਾਰਕਿਟ ਵਿਚ ਇਕ ਸੜਕ ਵਿਕਰੇਤਾ ਵਿਰੁੱਧ ਨਵੇਂ ਫ਼ੌਜਦਾਰੀ ਕਾਨੂੰਨਾਂ ਤਹਿਤ ਐਫ਼ਆਈਆਰ ਦਰਜ ਕੀਤੀ ਹੈ। ਕਮਿਸ਼ਨਰ ਸੰਜੇ ਅਰੋੜਾ ਨੇ ਇਸਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਐਫਆਈਆਰ ਬੀਐਨਐਸ ਦੀ ਧਾਰਾ 285 ਦੇ ਤਹਿਤ ਦਰਜ ਕੀਤੀ ਗਈ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਨਜ਼ਦੀਕ ਪੁਲ 'ਤੇ ਜਨਤਕ ਰਸਤੇ ਵਿਚ ਸਮਾਨ ਵੇਚਦਿਆਂ ਰੁਕਾਵਟ ਪਾਈ ਸੀ। ਜਿਸ ਖ਼ਿਲਾਫ਼ ਰਾਤ 1.30 ਵਜੇ ਐਫ਼ਆਈਆਰ ਦਰਜ ਕੀਤੀ ਹੈ। -ਪੀਟੀਆਈ

Advertisement
Tags :
Author Image

Puneet Sharma

View all posts

Advertisement
Advertisement
×