ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕ੍ਰੈਡਿਟ ਕਾਰਡ ਦਾ ਝਾਂਸਾ ਦੇ ਕੇ ਸਾਢੇ ਪੰਜ ਲੱਖ ਠੱਗੇ

10:37 AM Jun 08, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਜੂਨ
ਥਾਣਾ ਹੈਬੋਵਾਲ ਦੀ ਪੁਲੀਸ ਨੇ ਮਹਾਰਾਸ਼ਟਰ ਦੇ ਦੋ ਲੋਕਾਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਉਨ੍ਹਾਂ ਨੇ ਇੱਕ ਵਿਅਕਤੀ ਨੂੰ ਕ੍ਰੈਡਿਟ ਕਾਰਡ ਬਣਾਉਣ ਦਾ ਝਾਂਸਾ ਦੇ ਕੇ ਠੱਗੀ ਮਾਰੀ ਹੈ। ਇਸ ਸਬੰਧੀ ਪਿੰਡ ਚੂਹੜਪੁਰ ਹੈਬੋਵਾਲ ਵਾਸੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਰਾਜ ਕੁਮਾਰ ਪਾਠਕ ਵਾਸੀ ਕ੍ਰਿਸ਼ਨਾ ਕਾਂਤ ਮਹਾਰਾਸ਼ਟਰ ਅਤੇ ਧੀਰਜ ਸਿਓ ਬਨਵਾਰੀ ਵਾਸੀ ਸੈਧਾਮ ਨਗਰ ਕਾਂਦੀਵਲੀ ਪੱਛਮੀ, ਮੁੰਬਈ ਨੇ ਉਸ ਨੂੰ ਪੰਜਾਬ ਨੈਸ਼ਨਲ ਬੈਂਕ ਦਾ ਕ੍ਰੈਡਿਟ ਕਾਰਡ ਬਣਾ ਕੇ ਦੇਣ ਦਾ ਝਾਂਸਾ ਦੇ ਕੇ ਉਸ ਦੇ ਬੈਂਕ ਖਾਤੇ ਦਾ ਜਾਅਲੀ ਏਟੀਐਮ ਬਣਾ ਕੇ ਉਸ ਕਾਰਡ ਰਾਹੀਂ 10 ਹਜ਼ਾਰ ਰੁਪਏ ਤੇ 5 ਲੱਖ 50 ਹਜ਼ਾਰ ਰੁਪਏ ਆਨਲਾਈਨ ਟਰਾਂਸਫਰ ਕਰਵਾ ਕੇ ਉਸ ਨਾਲ ਧੋਖਾ-ਧੜੀ ਕੀਤੀ ਹੈ।

Advertisement

Advertisement