ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਹੱਦ ਤੋਂ ਪੰਜ ਕਿੱਲੋ ਹੈਰੋਇਨ ਬਰਾਮਦ

03:09 PM Jun 30, 2023 IST

ਪੱਤਰ ਪ੍ਰੇਰਕ

Advertisement

ਤਰਨ ਤਾਰਨ, 29 ਜੂਨ

ਪੰਜਾਬ ਪੁਲੀਸ ਅਤੇ ਬੀਐੱਸਐੱਫ਼ ਵੱਲੋਂ ਸਰਹੱਦੀ ਖੇਤਰ ਖਾਲੜਾ ਦੀ ਬੀਓਪੀ ਕਰਮਾ ਨੇੜਿਓਂ ਅੱਜ ਹੈਰੋਇਨ ਦੇ ਦੋ ਪੈਕੇਟ ਬਰਾਮਦ ਕੀਤੇ ਗਏ ਹਨ ਜਿਨ੍ਹਾਂ ਦਾ ਭਾਰ 5.122 ਕਿੱਲੋ ਹੈ। ਇਸ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 25 ਕਰੋੜ ਰੁਪਏ ਦੇ ਕਰੀਬ ਬਣਦੀ ਹੈ। ਡੀਐੱਸਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਬੀਐੱਸਐੱਫ਼ ਦੇ ਜਵਾਨਾਂ ਨੇ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ਦੀ ਆਵਾਜ਼ ਸੁਣੀ ਸੀ ਜਿਸ ਤੋਂ ਬਾਅਦ ਅੱਜ ਸਾਂਝਾ ਅਪਰੇਸ਼ਨ ਚਲਾਇਆ ਗਿਆ। ਹੈਰੋਇਨ ਦੇ ਇਹ ਪੈਕੇਟ ਖਾਲੜਾ ਪਿੰਡ ਦੇ ਕਿਸਾਨ ਗੋਪਾਲ ਸਿੰਘ ਅਤੇ ਪਾਲ ਸਿੰਘ ਦੇ ਖੇਤਾਂ ਵਿੱਚੋਂ ਮਿਲੇ ਹਨ। ਇਸ ਸਬੰਧੀ ਖਾਲੜਾ ਪੁਲੀਸ ਨੇ ਐਨਡੀਪੀਐਸ ਅਤੇ ਏਅਰ ਕਰਾਫਟ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Tags :
ਸਰਹੱਦਹੈਰੋਇਨਕਿੱਲੋਬਰਾਮਦ
Advertisement