ਪੰਜ ਨਵੇਂ ਦੇਸ਼ ਬ੍ਰਿਕਸ ਦੇ ਪੂਰਨ ਮੈਂਬਰ ਬਣੇ
04:12 PM Jan 02, 2024 IST
Advertisement
ਨਵੀਂ ਦਿੱਲੀ, 2 ਜਨਵਰੀ
ਭਾਰਤ, ਰੂਸ ਅਤੇ ਚੀਨ ਸਮੇਤ ਸਿਖਰਲੀਆਂ ਉਭਰਦੀਆਂ ਅਰਥਵਿਵਸਥਾਵਾਂ ਦੇ ਬ੍ਰਿਕਸ ਸਮੂਹ ਨੇ ਵਿਸ਼ਵ ਮਾਮਲਿਆਂ ਵਿਚ ਪੱਛਮੀ ਦਬਦਬੇ ਦੇ ਬਾਵਜੂਦ ਆਪਣੀ ਰਣਨੀਤਕ ਸ਼ਕਤੀ ਨੂੰ ਵਧਾਉਣ ਦੀ ਕੋਸ਼ਿਸ਼ ਵਿਚ ਪੰਜ ਪੂਰਨ ਮੈਂਬਰਾਂ ਨੂੰ ਸ਼ਾਮਲ ਕਰਨ ਦਾ ਐਲਾਨ ਕੀਤਾ ਹੈ। ਜਿਵੇਂ ਹੀ ਰੂਸ ਨੇ ਬ੍ਰਿਕਸ ਦੀ ਪ੍ਰਧਾਨਗੀ ਸੰਭਾਲੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅੱਜ ਕਿਹਾ ਕਿ ਸਮੂਹ ਹੁਣ 10 ਦੇਸ਼ਾਂ ਦਾ ਸੰਗਠਨ ਬਣ ਗਿਆ ਹੈ, ਜਿਸ ਵਿੱਚ ਮਿਸਰ, ਇਥੋਪੀਆ, ਇਰਾਨ, ਸਾਊਦੀ ਅਰਬ ਅਤੇ ਸੰਯੁਕਤ ਅਰਬ ਅਮੀਰਾਤ ਨਵੇਂ ਮੈਂਬਰ ਵਜੋਂ ਸ਼ਾਮਲ ਹੋਏ ਹਨ।
Advertisement
Advertisement
Advertisement