For the best experience, open
https://m.punjabitribuneonline.com
on your mobile browser.
Advertisement

ਛੱਤੀਸਗੜ੍ਹ ’ਚ ਜਾਦੂ-ਟੂਣੇ ਦੇ ਸ਼ੱਕ ਹੇਠ ਤਿੰਨ ਔਰਤਾਂ ਸਣੇ ਪੰਜ ਜਣਿਆਂ ਦੀ ਹੱਤਿਆ

11:12 PM Sep 15, 2024 IST
ਛੱਤੀਸਗੜ੍ਹ ’ਚ ਜਾਦੂ ਟੂਣੇ ਦੇ ਸ਼ੱਕ ਹੇਠ ਤਿੰਨ ਔਰਤਾਂ ਸਣੇ ਪੰਜ ਜਣਿਆਂ ਦੀ ਹੱਤਿਆ
Advertisement

ਸੁਕਮਾ, 15 ਸਤੰਬਰ

Advertisement

ਛੱਤੀਸਗੜ੍ਹ ਦੇ ਕਬਾਇਲੀ ਬਹੁ-ਗਿਣਤੀ ਵਾਲੇ ਸੁਕਮਾ ਜ਼ਿਲ੍ਹੇ ਦੇ ਇੱਕ ਪਿੰਡ ’ਚ ਅੱਜ ਜਾਦੂ-ਟੂਣਾ ਕਰਨ ਦੇ ਸ਼ੱਕ ਹੇਠ ਤਿੰਨ ਮਹਿਲਾਵਾਂ ਸਮੇਤ ਪੰਜ ਜਣਿਆਂ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਪੁਲੀਸ ਨੇ ਇਨ੍ਹਾਂ ਹੱਤਿਆਵਾਂ ਦੇ ਮਾਮਲੇ ’ਚ ਇੱਕ ਹੀ ਪਿੰਡ ਦੇ ਪੰਜ ਜਣਿਆਂ ਨੂੰ ਹਿਰਾਸਤ ’ਚ ਲਿਆ ਹੈ ਤੇ ਉਨ੍ਹਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਇੱਕ ਪੁਲੀਸ ਅਧਿਕਾਰੀ ਨੇ ਇੱਥੇ ਦੱਸਿਆ ਕਿ ਇਹ ਘਟਨਾ ਕੋਂਟਾ ਥਾਣੇ ਅਧੀਨ ਪੈਂਦੇ ਖੇਤਰ ਦੇ ਏਕਤਲ ਪਿੰਡ ’ਚ ਵਾਪਰੀ। -ਏਜੰਸੀ 

Advertisement

Advertisement
Author Image

Advertisement