ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟਰੈਕਟਰ-ਟਰਾਲੀ ਤੇ ਕਾਰ ਦੀ ਟੱਕਰ ’ਚ ਪੰਜ ਸ਼ਰਧਾਲੂ ਹਲਾਕ

07:30 AM Jul 04, 2023 IST

ਮਥੁਰਾ (ਯੂਪੀ), 3 ਜੁਲਾਈ
ਇੱਥੇੇ ਟਰੈਕਟਰ-ਟਰਾਲੀ ਅਤੇ ਇੱਕ ਕਾਰ ਦੀ ਟੱਕਰ ਕਾਰਨ ਇੱਕ ਅੌਰਤ ਸਮੇਤ ਪੰਜ ਸ਼ਰਧਾਲੂਆਂ ਦੀ ਮੌਤ ਹੋ ਗਈ ਜਦਕਿ 34 ਜਣੇ ਜ਼ਖ਼ਮੀ ਹੋ ਗਏ। ਪੁਲੀਸ ਮੁਤਾਬਕ ਇਹ ਹਾਦਸਾ ਸਵੇਰੇ ਲਗਪਗ 11.30 ਵਜੇ ਉਸ ਸਮੇਂ ਵਾਪਰਿਆ ਜਦੋਂ ਦੋ ਵਾਹਨਾਂ ਵਿੱਚ ਸਵਾਰ ਸ਼ਰਧਾਲੂ ਗੋਵਰਧਨ ਪਰਿਕਰਮਾ ਤੋਂ ਪਰਤ ਰਹੇ ਸਨ। ਅੈੱਸਪੀ (ਸਿਟੀ) ਮਾਰਤੰਡ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਕਾਰ ਵਿੱਚ ਸਵਾਰ ਸ਼ਰਧਾਲੂ ਰਾਜਸਥਾਨ ਦੇ ਭਰਤਪੁਰ ਨਾਲ ਸਬੰਧਤ ਸਨ ਜਦਕਿ ਟਰੈਕਟਰ-ਟਰਾਲੀ ਵਿੱਚ ਸਵਾਰ ਸ਼ਰਧਾਲੂ ਮੱਧ ਪ੍ਰਦੇਸ਼ ਦੇ ਭਿੰਡ ਨਾਲ ਸਬੰਧਤ ਸਨ। -ਪੀਟੀਆਈ

Advertisement

Advertisement
Tags :
ਸ਼ਰਧਾਲੂਹਲਾਕਟੱਕਰਟਰੈਕਟਰ-ਟਰਾਲੀ
Advertisement