ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਊਂਡਗਲਾਸ ਫਾਊਂਡੇਸ਼ਨ ਵੱਲੋਂ ਫੁਟਬਾਲ ਕੱਪ

05:21 AM Nov 21, 2024 IST
ਕਵਿਤਾ ਖੰਨਾ ਤੇ ਵਿਸ਼ਾਲ ਚੌਲਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। -ਫੋਟੋ: ਪ੍ਰਦੀਪ ਤਿਵਾੜੀ

ਚੰਡੀਗੜ੍ਹ: ਪੰਜਾਬ ਦੇ ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਰਾਊਂਡਗਲਾਸ ਫਾਊਂਡੇਸ਼ਨ ਵੱਲੋਂ ਮੁਹਾਲੀ ਵਿੱਚ ਫੁਟਬਾਲ ਕੱਪ ਕਰਵਾਇਆ ਜਾ ਰਿਹਾ ਹੈ। ਇਸ ਵਿੱਚ 300 ਦੇ ਕਰੀਬ ਪਿੰਡਾਂ ਦੀਆਂ ਟੀਮਾਂ ਨੇ ਹਿੱਸਾ ਲਿਆ ਤੇ 50 ਟੀਮਾਂ ਲੜਕੀਆਂ ਦੀਆਂ ਹਨ। ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਕਵਿਤਾ ਖੰਨਾ ਤੇ ਵਿਸ਼ਾਲ ਚੌਲਾ ਨੇ ਕਿਹਾ ਕਿ 14 ਤੋਂ ਸ਼ੁਰੂ ਹੋਏ ਟੂਰਨਾਮੈਂਟ ਦੇ ਫਾਈਨਲ 23 ਨਵੰਬਰ ਨੂੰ ਮੁਹਾਲੀ ਦੇ ਸੈਕਟਰ-78 ਵਿੱਚ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਫਾਊਂਡੇਸ਼ਨ ਦਾ ਮੁੱਖ ਮੰਤਵ ਨਸ਼ਿਆਂ ਦਾ ਖਾਤਮਾਂ ਕਰਨ ਲਈ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾ ਹੈ। -ਟਨਸ

Advertisement

Advertisement