ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਜਰੀਵਾਲ ਦੀ ਗ੍ਰਿਫ਼ਤਾਰੀ ਲਈ ਉਸ ਦੇ ਆਪਣੇ ਕਰਮ ਜ਼ਿੰਮੇਦਾਰ, ਸ਼ਰਾਬ ਦਾ ਵਿਰੋਧੀ, ਸ਼ਰਾਬ ਨੀਤੀ ਬਣਾਉਣ ਲੱਗਿਆ: ਹਜ਼ਾਰੇ

01:32 PM Mar 22, 2024 IST

ਅਹਿਮਦਨਗਰ (ਮਹਾਰਾਸ਼ਟਰ), 22 ਮਾਰਚ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਮਾਜਿਕ ਕਾਰਕੁਨ ਅੰਨਾ ਹਜ਼ਾਰੇ ਨੇ ਅੱਜ ਕਿਹਾ ਹੈ ਕਿ 'ਆਪ' ਮੁਖੀ ਦੀ ਗ੍ਰਿਫਤਾਰੀ ਉਸ ਦੇ ਆਪਣੇ ਕਰਮਾਂ ਕਾਰਨ ਹੈ। ਹਜ਼ਾਰੇ ਨੇ ਕਿਹਾ,‘ਮੈਂ ਬਹੁਤ ਪ੍ਰੇਸ਼ਾਨ ਹਾਂ ਕਿ ਅਰਵਿੰਦ ਕੇਜਰੀਵਾਲ, ਜੋ ਮੇਰੇ ਨਾਲ ਕੰਮ ਕਰਦਾ ਸੀ, ਸ਼ਰਾਬ ਖ਼ਿਲਾਫ਼ ਆਵਾਜ਼ ਉਠਾਉਂਦਾ ਸੀ, ਹੁਣ ਸ਼ਰਾਬ ਦੀਆਂ ਨੀਤੀਆਂ ਬਣਾ ਰਿਹਾ ਹੈ। ਉਸ ਦੀ ਗ੍ਰਿਫਤਾਰੀ ਉਸ ਦੇ ਆਪਣੇ ਕਰਮਾਂ ਕਾਰਨ ਹੈ।’

Advertisement

Advertisement