ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਵੋਦਿਆ ਵਿਦਿਆਲਿਆ ’ਚ ਦਾਖ਼ਲੇ ਲਈ ਫਾਰਮ ਪ੍ਰਕਿਰਿਆ ਸ਼ੁਰੂ

10:27 AM Jul 04, 2023 IST

ਪੱਤਰ ਪ੍ਰੇਰਕ
ਲੰਬੀ, 3 ਜੁਲਾਈ
ਪਿੰਡ ਵੜਿੰਗਖੇੜਾ ਸਥਿਤ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਵਿੱਦਿਅਕ ਸੈਸ਼ਨ 2024-25 ਦੀ ਛੇਵੀਂ ਜਮਾਤ ਵਿੱਚ ਦਾਖਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਪ੍ਰਿੰਸੀਪਲ ਪਵਨ ਕੁਮਾਰ ਬੈਣੀਵਾਲ ਨੇ ਦੱਸਿਆ ਕਿ ਫਾਰਮ ਭਰਨ ਦੀ ਆਖ਼ਰੀ ਮਿਤੀ 10 ਅਗਸਤ 2023 ਹੈ। ਆਨਲਾਈਨ ਫਾਰਮ ਅਦਾਰੇ ਦੀਆਂ ਵੈੱਬਸਾਈਟ ’ਤੇ ਜਾ ਕੇ ਭਰਿਆ ਜਾ ਸਕਦਾ ਹੈ। ਫਾਰਮ ਭਰਨ ਲਈ ਵਿਦਿਆਰਥੀ ਦੇ ਕੋਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਸਨੀਕ ਹੋਣ ਦਾ ਤਸਦੀਕਸ਼ੁਦਾ ਸਰਟੀਫਿਕੇਟ ਹੋਣਾ ਲਾਜ਼ਮੀ ਹੈ।

Advertisement

Advertisement
Tags :
ਸ਼ੁਰੂਦਾਖਲੇਨਵੋਦਿਆਪ੍ਰਕਿਰਿਆਫਾਰਮਵਿਦਿਆਲਿਆ
Advertisement