ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧਰਮਕੋਟ ਬਲਾਕ ਦੀਆਂ ਖੇਡਾਂ ਦਾ ਰਸਮੀ ਉਦਘਾਟਨ

08:58 AM Sep 08, 2024 IST
ਖੇਡਾਂ ਦੇ ਉਦਘਾਟਨ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਲਾਡੀ।

ਫ਼ਤਹਿਗੜ੍ਹ ਪੰਜਤੂਰ: ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਅੱਜ ਧਰਮਕੋਟ ਬਲਾਕ ਦੀਆਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਪਿੰਡ ਗਲੋਟੀ ਵਿਚਰਸਮੀ ਉਦਘਾਟਨ ਕੀਤਾ ਗਿਆ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਨਾਲ ਜੁੜੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਦੇ ਯਤਨਾਂ ਦੀ ਲੜੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਸ਼ੁਰੂਆਤ ਕੀਤੀ ਹੈ।ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਖਿਡਾਰੀਆਂ ਨੂੰ ਨਸ਼ਾ ਰਹਿਤ ਜ਼ਿੰਦਗੀ ਜਿਉਣ ਲਈ ਪ੍ਰੇਰਿਆ। ਜ਼ਿਲ੍ਹਾ ਖੇਡ ਅਫ਼ਸਰ ਸ਼ਾਸਵੰਤ ਰਾਜਦਾਨ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਵਿੱਚ ਫੁਟਬਾਲ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਖੋ-ਖੋ, ਅਥਲੈਟਿਕਸ, ਵਾਲੀਬਾਲ ਸਮੈਸ਼ਿੰਗ ਤੇ ਸ਼ੂਟਿੰਗ ਸ਼ਾਮਲ ਹਨ। -ਪੱਤਰ ਪ੍ਰੇਰਕ

Advertisement

Advertisement