For the best experience, open
https://m.punjabitribuneonline.com
on your mobile browser.
Advertisement

ਯੂਥ ਕਾਂਗਰਸ ਵੱਲੋਂ ਵਿਧਾਨ ਸਭਾ ਹਲਕਾ ਮੁਕਤਸਰ ਦੀ 31 ਮੈਂਬਰੀ ਕਮੇਟੀ ਦਾ ਗਠਨ

09:40 AM Mar 27, 2024 IST
ਯੂਥ ਕਾਂਗਰਸ ਵੱਲੋਂ ਵਿਧਾਨ ਸਭਾ ਹਲਕਾ ਮੁਕਤਸਰ ਦੀ 31 ਮੈਂਬਰੀ ਕਮੇਟੀ ਦਾ ਗਠਨ
Advertisement

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 26 ਮਾਰਚ
ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੇ ਨਿਰਦੇਸ਼ਾਂ ’ਤੇ ਵਿਧਾਨ ਸਭਾ ਹਲਕਾ ਮੁਕਤਸਰ ਦੀ ਯੂਥ ਕਾਂਗਰਸ ਦੀ 31 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਜ਼ਿਲ੍ਹਾ ਪਰਿਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਅਤੇ ਗੁਰਪ੍ਰੀਤ ਸਿੰਘ ਸੰਧੂ ਨੇ ਨਵ ਨਿਯੁਕਤ ਕਮੇਟੀ ਮੈਬਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਗੁਰਪ੍ਰੀਤ ਸਿੰਘ ਨੂੰ ਪ੍ਰਧਾਨ, ਸ਼ਹਬਿਾਜ਼ ਸਿੰਘ ਸੀਨੀਅਰ ਮੀਤ ਪ੍ਰਧਾਨ, ਸਿਮਰਜੀਤ ਸਿੰਘ ਵਾਇਸ ਪ੍ਰਧਾਨ, ਗੁਰਲਾਲ ਸਿੰਘ ਵਾਇਸ ਪ੍ਰਧਾਨ, ਅਮਨਪ੍ਰੀਤ ਸਿੰਘ ਜਰਨਲ ਸਕੈਟਰ, ਬਲਕਰਨ ਸਿੰਘ ਜਰਨਲ ਸੈਕਟਰੀ, ਅਮਰਿੰਦਰ ਸਿੰਘ ਜਰਨਲ ਸੈਕਟਰੀ, ਅਮਨਦੀਪ ਸਿੰਘ ਜਰਨਲ ਸੈਕਟਰੀ, ਹੈਪੀ ਖਾਨ ਜਰਨਲ ਸੈਕਟਰੀ, ਸੁਖਜਿੰਦਰ ਸਿੰਘ ਜਰਨਲ ਸੈਕਟਰੀ, ਰਾਜ ਪ੍ਰੀਤ ਸਿੰਘ ਜਰਨਲ ਸੈਕਟਰੀ, ਰਾਜਵਿੰਦਰ ਸਿੰਘ ਜਰਨਲ ਸੈਕਟਰੀ, ਨੀਰਜ ਬੱਤਰਾ ਜਰਨਲ ਸੈਕਟਰੀ, ਨਰਿੰਦਰ ਸਿੰਘ ਜਰਨਲ ਸੈਕਟਰੀ, ਰਾਜਾ ਸਿੰਘ ਜਰਨਲ ਸੈਕਟਰੀ, ਤਰਾਸ਼ਿਵੰਦਰ ਸਿੰਘ ਜਰਨਲ ਸੈਕਟਰੀ ਤੇ ਹਰਜਿੰਦਰ ਸਿੰਘ, ਕੁਸ਼ਦੀਪ ਸਿੰਘ, ਜਗਦੀਪ ਸਿੰਘ, ਮਹਿਕ ਸਿੰਘ, ਜੋਨੂ ਸਿੰਘ, ਕੁਲਵੰਤ ਸਿੰਘ, ਹਰਜਿੰਦਰ ਸਿੰਘ, ਗੁਰਲਾਲ ਸਿੰਘ, ਅਤੇ ਲਵਪ੍ਰੀਤ ਸਿੰਘ ਨੂੰ ਸੈਕਟਰੀ ਨਿਯੁਕਤ ਕੀਤਾ ਗਿਆ। ਅਮਨਦੀਪ ਸਿੰਘ ਸਪੋਕਸਪਰਸਨ, ਲਵਪ੍ਰੀਤ ਸਿੰਘ ਅਤੇ ਮਨਜਿੰਦਰ ਸਿੰਘ ਨੂੰ ਸੋਸ਼ਲ ਮੀਡੀਆ ਇੰਚਾਰਜ ਐਲਾਨਿਆ ਗਿਆ।

Advertisement

Advertisement
Author Image

joginder kumar

View all posts

Advertisement
Advertisement
×