For the best experience, open
https://m.punjabitribuneonline.com
on your mobile browser.
Advertisement

ਹਰਿਆਣਾ ਸਰਕਾਰ ਵੱਲੋਂ 41 ਮੈਂਬਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ

10:41 PM Aug 14, 2024 IST
ਹਰਿਆਣਾ ਸਰਕਾਰ ਵੱਲੋਂ 41 ਮੈਂਬਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 14 ਅਗਸਤ

Advertisement

ਹਰਿਆਣਾ ਸਰਕਾਰ ਨੇ ਅੱਜ ਦੇਰ ਰਾਤ 41 ਮੈਂਬਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਨੂੰ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਹਰੀ ਝੰਡੀ ਦੇ ਦਿੱਤੀ ਹੈ।

Advertisement
Author Image

A.S. Walia

View all posts

Advertisement
×