ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਸ਼ੇਰ-ਏ-ਪੰਜਾਬ ਅਕਾਲੀ ਦਲ’ ਨਾਂ ਦੀ ਨਵੀਂ ਪਾਰਟੀ ਦਾ ਗਠਨ

08:50 AM Feb 18, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਵਿੱਚ ਚਾਰ ਸਿਆਸੀ ਧਿਰਾਂ ਨੇ ਇੱਕਠੇ ਹੋ ਕੇ ਨਵਾਂ ਅਕਾਲੀ ਦਲ ਬਣਾਉਣ ਦਾ ਐਲਾਨ ਕਰਦਿਆਂ ‘ਸ਼ੇਰ-ਏ-ਪੰਜਾਬ ਅਕਾਲੀ ਦਲ’ ਨਾਂ ਦੀ ਪਾਰਟੀ ਦਾ ਗਠਨ ਕੀਤਾ। ਇਸ ਪਾਰਟੀ ਦਾ ਪਹਿਲਾ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ ਨੂੰ ਐਲਾਨਿਆ ਗਿਆ। ਪ੍ਰਧਾਨ ਦੀ ਇਹ ਚੋਣ 3 ਸਾਲਾਂ ਲਈ ਹੋਵੇਗੀ। ਗੁਰਦੀਪ ਸਿੰਘ ਬਠਿੰਡਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਰਹਿੰਦਿਆਂ ਪ੍ਰਧਾਨ ਨਾ ਖੁਦ ਚੋਣ ਲੜੇਗਾ ਨਾ ਪਰਿਵਾਰਿਕ ਮੈਂਬਰ , ਕੋਈ ਵਿਧਾਨਕ ਚੋਣ ਲੜੇਗਾ। ਪਾਰਟੀ ਦੀ ਅਗਲੀ ਮੀਿਟੰਗ 26 ਫਰਵਰੀ ਨੂੰ ਹੋਵੇਗੀ।

Advertisement

Advertisement