For the best experience, open
https://m.punjabitribuneonline.com
on your mobile browser.
Advertisement

ਹਵਾਈ ਫ਼ੌਜ ਦੇ ਸਾਬਕਾ ਮੁਖੀ ਭਾਜਪਾ ਵਿੱਚ ਸ਼ਾਮਲ

07:13 PM Mar 24, 2024 IST
ਹਵਾਈ ਫ਼ੌਜ ਦੇ ਸਾਬਕਾ ਮੁਖੀ ਭਾਜਪਾ ਵਿੱਚ ਸ਼ਾਮਲ
Former Indian Air Force chief, Air Chief Marshal(Retd)) RKS Bhadauria(2nd,R) and Former MP from Tirupati, Varaprasad Rao(2nd,L) joins BJP in the presence of BJP senior leaders Anurag Thakur and Vinod Tawde, at party Headquarters in New Delhi on Sunday. TRIBUNE PHOTO: MANAS RANJAN BHUI
Advertisement

ਪੱਤਰ ਪ੍ਰੇਰਕ

Advertisement

ਨਵੀਂ ਦਿੱਲੀ, 24 ਮਾਰਚ

ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਆਰ.ਕੇ.ਐੱਸ. ਭਦੌਰੀਆ ਅੱਜ ਪਾਰਟੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ਆਗੂਆਂ ਨੇ ਕਿਹਾ ਕਿ ਭਦੌਰੀਆ ਨੇ ਕਰੀਬ 40 ਸਾਲ ਭਾਰਤੀ ਹਵਾਈ ਸੈਨਾ ਵਿੱਚ ਸੇਵਾਵਾਂ ਨਿਭਾਈਆਂ ਹਨ ਅਤੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਆਤਮ-ਨਿਰਭਰ ਭਾਰਤ’ ਪ੍ਰੋਗਰਾਮ ਵਿੱਚ ਯੋਗਦਾਨ ਪਾਇਆ।

Advertisement
Author Image

amartribune@gmail.com

View all posts

Advertisement
Advertisement
×