ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਬਕਾ ਮੁੱਖ ਮੰਤਰੀ ਕੇਸੀਆਰ ਦੇ ਚੋਣ ਪ੍ਰਚਾਰ ਕਰਨ ’ਤੇ ਪਾਬੰਦੀ

06:50 AM May 02, 2024 IST

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਦੇ ਪ੍ਰਧਾਨ ਕੇ.ਚੰਦਰਸ਼ੇਖਰ ਰਾਓ ਵੱਲੋਂ ਕਾਂਗਰਸ ਖਿਲਾਫ਼ ਕੀਤੀਆਂ ‘ਇਤਰਾਜ਼ਯੋਗ’ ਟਿੱਪਣੀਆਂ ਲਈ ਉਨ੍ਹਾਂ ਉੱਤੇ 48 ਘੰਟਿਆਂ ਲਈ ਚੋਣ ਪ੍ਰਚਾਰ ਕਰਨ ਦੀ ਪਾਬੰਦੀ ਲਾ ਦਿੱਤੀ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਵੱਲੋਂ 5 ਅਪਰੈਲ ਨੂੰ ਸਿਰਸਿਲਾ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਕੀਤੀਆਂ ਟਿੱਪਣੀਆਂ ਚੋਣ ਜ਼ਾਬਤੇ ਦੀ ਉਲੰਘਣਾ ਹੈ। ਕੇਸੀਆਰ ’ਤੇ ਲੱਗੀ ਪਾਬੰਦੀ ਬੁੱਧਵਾਰ ਰਾਤ 8 ਵਜੇ ਤੋਂ ਲਾਗੂ ਹੋਵੇਗੀ। -ਪੀਟੀਆਈ

Advertisement

Advertisement
Advertisement