ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ ਦਾ ਸਾਬਕਾ ਕੌਂਸਲਰ ‘ਆਪ’ ਵਿੱਚ ਸ਼ਾਮਲ

06:59 AM Sep 08, 2024 IST
ਵਿਧਾਇਕ ਰੰਧਾਵਾ ਨਾਲ ਬਲਕਾਰ ਸਿੰਘ ਰੰਗੀ ਤੇ ਹੋਰ ਆਗੂ। -ਫੋਟੋ: ਭੱਟੀ

ਲਾਲੜੂ (ਪੱਤਰ ਪ੍ਰੇਰਕ): ਨਗਰ ਕੌਂਸਲ ਲਾਲੜੂ ਦੇ ਵਾਰਡ ਨੰਬਰ-2 ਪਿੰਡ ਦੱਪਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਂਸਲਰ ਬਲਕਾਰ ਸਿੰਘ ਰੰਗੀ ਆਪਣੇ ਸਾਥੀਆਂ ਸਣੇ ਅਕਾਲੀ ਦਲ ਛੱਡ ਕੇ ਅੱਜ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ। ਰੰਗੀ ਤੇ ਸਾਥੀਆਂ ਦਾ ‘ਆਪ’ ਵਿੱਚ ਸਵਾਗਤ ਕਰਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਵਿਕਾਸ ਤੇ ਕਾਰਜ ਤੇਜ਼ ਗਤੀ ਨਾਲ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਰੰਗੀ ਨੂੰ ‘ਆਪ’ ਵਿੱਚ ਸ਼ਾਮਲ ਹੋਣ ਨਾਲ ਪਿੰਡ ਦੱਪਰ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਵਿਧਾਇਕ ਨੇ ਆਖਿਆ ਕਿ ‘ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਲੋਕ ਪਾਰਟੀ ਨਾਲ ਜੁੜ ਰਹੇ ਹਨ।

Advertisement

Advertisement