ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਹਸਪਤਾਲ ਦਾਖਲ

06:24 AM Dec 24, 2024 IST

ਠਾਣੇ: ਭਾਰਤ ਦੇ ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ (52) ਨੂੰ ਅੱਜ ਠਾਣੇ ਜ਼ਿਲ੍ਹੇ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇੱਥੇ ਡਾਕਟਰੀ ਜਾਂਚ ਵਿੱਚ ਉਸ ਦੇ ਦਿਮਾਗ ਵਿੱਚ ਖੂਨ ਦੇ ਥੱਕੇ ਜੰਮੇ ਹੋਣ ਦਾ ਖੁਲਾਸਾ ਹੋਇਆ ਹੈ। ਉਨ੍ਹਾਂ ਦਾ ਇਲਾਜ ਕਰ ਰਹੇ ਡਾ. ਵਿਵੇਕ ਤ੍ਰਿਵੇਦੀ ਨੇ ਕਿਹਾ ਕਿ ਕਾਂਬਲੀ ਦੀ ਸਿਹਤ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਇੰਚਾਰਜ ਐੱਸ ਸਿੰਘ ਨੇ ਕਾਂਬਲੀ ਨੂੰ ਉਮਰ ਭਰ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। -ਪੀਟੀਆਈ

Advertisement

Advertisement